ਕਾਂਗਰਸ ਤੋਂ ਵਾਰਡ ਨੰਬਰ 38 ਦੇ ਇੰਚਾਰਜ ਜਗਮੀਤ ਸਿੰਘ ਨੋਨੀ ਜੀ ਆਪਣੇ ਸਾਥੀਆਂ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਹੱਕ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਨੂੰ ਉਤਸਾਹਿਤ ਕਰ ਰਹੇ ਹਨ ਕਿ ਉਹ 1 ਜੂਨ 2024 ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਇੱਕ ਸਹੀ ਉਮੀਦਵਾਰ ਮਿਲ ਸਕੇ|