ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਚੱਲ ਰਹੇ ਯਤਨਾਂ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਮਿਤੀ 03-07-24 ਤੋਂ ਮਿਤੀ 06-07-24 ਤੱਕ ਟੂਰਨਾਂਮੈਂਟ ਕਰਵਾਏ ਜਾ ਰਹੇ ਹਨ। ਇਹਨਾਂ ਟੂਰਨਾਂਮੈਂਟ ਦੌਰਾਨ ਰੱਸਾਕਸ਼ੀ ਅਤੇ ਵਾਲੀਬਾਲ, (ਸ਼ੂਟਿੰਗ), ਕੁਸ਼ਤੀ ਅਤੇ ਕ੍ਰਿਕੇਟ ਦੇ ਮੁਕਾਬਲੇ ਕਰਵਾਏ ਜਾਣਗੇ। ਆਪ ਸਭ ਨੂੰ ਇਹਨਾਂ ਖੇਡਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ
2,517 Less than a minute











