Lok Sabha Chunav 2024अन्य खबरेपंजाबलुधियाना

ਸ਼੍ਰੋਮਣੀ ਅਕਾਲੀ ਦਲ, ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ)

ਵਿਧਾਨ ਸਭਾ ਹਲਕਾ ਬੱਸੀ ਪਠਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ. ਦਰਬਾਰਾ ਸਿੰਘ ਗੁਰੁ ਜੀ ਦੀ ਅਗਵਾਈ ਹੇਠ ਵਰਕਰ ਮਿਲਣੀ ਕੀਤੀ, ਇਸ ਮੌਕੇ ਵਿਧਾਨ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਅਵਤਾਰ ਸਿੰਘ ਵੀ ਹਾਜ਼ਰ ਰਹੇ। ਮੀਟਿੰਗ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਅਤੇ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਗਤੀਵਿਧੀਆਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਦਾਸ : ਬਿਕਰਮਜੀਤ ਸਿੰਘ ਖਾਲਸਾ (ਇੰਚਾਰਜ, ਸ਼੍ਰੋਮਣੀ ਅਕਾਲੀ ਦਲ, ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ)
ਵਿਧਾਨ ਸਭਾ ਹਲਕਾ ਬੱਸੀ ਪਠਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ. ਦਰਬਾਰਾ ਸਿੰਘ ਗੁਰੁ ਜੀ ਦੀ ਅਗਵਾਈ ਹੇਠ ਵਰਕਰ ਮਿਲਣੀ ਕੀਤੀ, ਇਸ ਮੌਕੇ ਵਿਧਾਨ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਅਤੇ ਅਵਤਾਰ ਸਿੰਘ ਵੀ ਹਾਜ਼ਰ ਰਹੇ। ਮੀਟਿੰਗ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਅਤੇ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਗਤੀਵਿਧੀਆਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਬਿਕਰਮਜੀਤ ਸਿੰਘ ਖਾਲਸਾ.                  (ਇੰਚਾਰਜ, ਸ਼੍ਰੋਮਣੀ ਅਕਾਲੀ ਦਲ, ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ

 

Show More
Back to top button
error: Content is protected !!